ਉਸਾਰੀ ਮਿਸਤਰੀਆਂ ਮਜ਼ਦੂਰਾਂ ਨੇ ਨਸ਼ਿਆਂ ਦੇ ਖ਼ਾਤਮੇ, ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦੇ ਸਮਰਥਨ ਵਿਚ ਕੀਤਾ ਪ੍ਰਦਰਸ਼ਨ
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ, ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਹੋ ਰਹੇ ਖਿਲਵਾੜ ਅਤੇ ਨਸ਼ਿਆਂ ਦੇ ਕਾਰੋਬਾਰ ਪਿੱਛੇ ਕਥਿਤ ਪੁਲਿਸ-ਸਿਆਸੀ ਗੱਠਜੋੜ ਵਿਰੁੱਧ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ […]
Continue Reading