ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਸੰਗਰੂਰ ਵਿਖੇ 1 ਨਵੰਬਰ ਨੂੰ ਕੀਤੀ ਜਾਵੇਗੀ ਸੂਬਾਈ ਰੈਲੀ

ਸੂਬੇ ਭਰ ਵਿੱਚੋਂ ਮਹਿਲਾ ਮੁਲਾਜ਼ਮਾਂ ਵੱਡੀ ਗਿਣਤੀ ਵਿੱਚ ਕਰਨਗੀਆਂ ਸ਼ਮੂਲੀਅਤ ਬਠਿੰਡਾ , 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵੱਖ-ਵੱਖ ਵਿਭਾਗਾਂ ਅੰਦਰ ਸੇਵਾ ਨਿਭਾਅ ਰਹੀਆਂ ਮਹਿਲਾ ਕਰਮਚਾਰੀਆਂ ਦੀ ਸੰਘਰਸ਼ਸ਼ੀਲ ਜੱਥੇਬੰਦੀ ‘ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ’ ਵਲੋਂ ਜਲੰਧਰ ਵਿਖੇ ਸੂਬਾ ਪੱਧਰੀ ਕਾਨਫਰੰਸ ਕਰਕੇ ਊਲੀਕੇ ਗਏ ਸੰਘਰਸ਼ ਦੇ ਤਹਿਤ ਮਿਤੀ 1 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ […]

Continue Reading