ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 7 ਮਈ ,ਬੋਲੇ ਪੰਜਾਬ ਬਿਊਰੋ;ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। […]

Continue Reading