ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਅਮ੍ਰਿਤਸਰ 16 ਨਵੰਬਰ ,ਬੋਲੇ ਪੰਜਾਬ ਬਿਊਰੋ; ਖਡੂਰ ਸਾਹਿਬ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਪੈਰੋਲ ਸਬੰਧੀ ਅੰਮ੍ਰਿਤਸਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਦੇ ਵਕੀਲ ਨੇ 21 ਨਵੰਬਰ ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਹਿਰਾਸਤ ਪੈਰੋਲ ਦੀ ਬੇਨਤੀ ਕੀਤੀ ਹੈ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੰਮ੍ਰਿਤਸਰ ਸੈਸ਼ਨ ਅਦਾਲਤ ਨੇ ਪੰਜਾਬ […]
Continue Reading