ਮੁੱਖ ਮੰਤਰੀ ਦੀ ਕੋਠੀ ਨੇੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ
ਸੰਗਰੂਰ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਮੁੱਖ ਮੰਤਰੀ ਦੀ ਕੋਠੀ ਨੇੜੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਤੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਅੱਜ […]
Continue Reading