ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ – ਬਰਸਟ
ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਵੱਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ, ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਐਸ.ਏ.ਐਸ. ਨਗਰ (ਮੋਹਾਲੀ), 10 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ […]
Continue Reading