ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਾਡੀ ਸ਼ਾਨ ਹੈ ਅਤੇ ਇਸ ਦਾ ਇਤਿਹਾਸ ਕੁਰਬਾਨੀਆਂ ਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਇਸ ਦਿਹਾੜੇ […]

Continue Reading