ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਦਿਨ-ਰਾਤ ਦਾ ਲਗਾਇਆ ਗਿਆ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ
ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਸੋਮਵਾਰ ਤੱਕ ਦਿੱਤਾ ਗਿਆ ਸਮਾਂ ਡੇਰਾ ਬੱਸੀ, 18 ਸਤੰਬਰ ,ਬੋਲੇ ਪੰਜਾਬ ਬਿਉਰੋ; ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਟਰੇਡ ਯੂਨੀਅਨ ਵੱਲੋਂ ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਲਗਾਇਆ ਗਿਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਆਪਣੇ ਪੰਜਵੇਂ ਦਿਨ ਵਿੱਚ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ […]
Continue Reading