ਸੂਬਾ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਰਵੱਈਏ ਕਾਰਨ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਏਗਾ ਕੇ ਐੱਮ ਐੱਮ
ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਮੰਗਾਂ ਨੂੂੰ 15 ਅਕਤੂਬਰ ਤੱਕ ਪੂਰਾ ਕਰਨ ਦਾ ਵਾਅਦਾ ਕਰ ਕੇ ਪਿੱਛੇ ਹਟਣ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਨੇ ਸੂਬਾ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ […]
Continue Reading