ਸੁਖਮਣੀ ਕਾਲਜ ਗੇਟ ਅੱਗੇ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਪੱਕਾ ਮੋਰਚਾ ਸ਼ੁਰੂ

ਪ੍ਰਬੰਧਕਾਂ ਵੱਲੋਂ ਮੰਗਿਆ ਗਿਆ ਸ਼ੁਕਰਵਾਰ ਤੱਕ ਦਾ ਸਮਾਂ ਜ਼ੀਰਕਪੁਰ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਵਿੱਚੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਕੱਢੇ ਗਏ ਕਰਮਚਾਰੀਆਂ—ਬਲਜੀਤ ਸਿੰਘ, ਮਨਦੀਪ ਸਿੰਘ, ਕਮਲਜੀਤ ਸਿੰਘ ਅਤੇ ਸਰਵਣ ਕੁਮਾਰ—ਦੀ ਬਹਾਲੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਕਾਲਜ ਦੇ ਕੈਂਪਸ ਗੇਟ ਮੂਹਰੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ।ਮੋਰਚੇ ਦੇ […]

Continue Reading