ਗੁ: ਸਿੰਘ ਸ਼ਹੀਦਾਂ ਵਿਖੇ ਕੈਂਸਰ ਸਬੰਧੀ ਫਰੀ ਚੈਕਅੱਪ ਟੈਸਟ ਅਤੇ ਮੈਡੀਕਲ ਕੈਂਪ 17 ਅਪ੍ਰੈਲ ਨੂੰ

ਐੱਸ.ਏ. ਐੱਸ. ਮੋਹਾਲੀ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਸਬੰਧੀ ਫਰੀ ਚੈਕਅੱਪ ਟੈਸਟ ਅਤੇ ਮੈਡੀਕਲ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 4 ਵਜੇ ਤੱਕ ਕੀਤਾ ਜਾ […]

Continue Reading