ਮਹਿਲਾ ਸਟਾਫ਼ ਨੂੰ ਹਟਾਉਣ ’ਤੇ ਬੀ.ਏ.ਪੀ.ਐੱਸ. ਘਿਰੀ, ਔਰਤਾਂ ਦੀ ਭੂਮਿਕਾ ’ਤੇ ਉਠੇ ਸਵਾਲ ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਜਾਂਚ ਦੀ ਮੰਗ

ਨਵੀਂ ਦਿੱਲੀ, 9 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੈਰਿਸ ਦੇ ਐਫ਼ਿਲ ਟਾਵਰ ’ਤੇ ਬੀ.ਏ.ਪੀ.ਐੱਸ. ਨਾਲ ਜੁੜੇ ਕਰੀਬ 100 ਮੈਂਬਰੀ ਵਫ਼ਦ ਦੇ ਦੌਰੇ ਦੌਰਾਨ ਮਹਿਲਾ ਕਰਮਚਾਰੀਆਂ ਦੀ ਥਾਂ ਪੁਰਸ਼ ਸਟਾਫ਼ ਲਗਾਏ ਜਾਣ ਦੇ ਮਾਮਲੇ ਨੇ ਸੰਸਥਾ ਵਿੱਚ ਮਹਿਲਾਵਾਂ ਦੀ ਸਥਿਤੀ ਅਤੇ ਬਰਾਬਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿੱਖ ਫੈਡਰੇਸ਼ਨ ਯੂ.ਕੇ. ਦੇ […]

Continue Reading