“AAP” ਪਾਰਟੀ ਅੰਦਰ ਬਗ਼ਾਵਤ ਦੇ ਸੁਰ ਤੇਜ਼,11 ਸੀਨੀਅਰ ਆਗੂਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ
ਫਾਜ਼ਿਲਕਾ, 28 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਚੋਣਾਂ 2026 ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ‘ਚ ਜੁਟੀਆਂ ਹੋਈਆਂ ਹਨ, ਉੱਥੇ ਹੀ ਸੂਬੇ ਦੀ ਰਾਜਧਾਨੀ ਅਤੇ ਹੋਰ ਜ਼ਿਲ੍ਹਿਆਂ ਤੋਂ ਪਾਰਟੀ ਦੇ ਅੰਦਰੂਨੀ ਕਲੇਸ਼ ਦੀਆਂ ਖ਼ਬਰਾਂ ਵੀ ਸਾਹਮਣੇ ਆਉਣ […]
Continue Reading