ਬਜਟ ਵਿੱਚ ਅਣਵਰਤੀ ਰਕਮਾਂ ਤੇ ਸੁਆਲ ਅਤੇ ₹162 ਲੱਖ ਕਰੋੜ ਦੇ ਨਿਯੋਜਨ ਬਿੱਲ ਵਿੱਚ ਜਵਾਬਦੇਹੀ ਦੀ ਕੀਤੀ ਮੰਗ: ਵਿਕਰਮਜੀਤ ਸਿੰਘ ਸਾਹਨੀ
ਨਵੀਂ ਦਿੱਲੀ 23 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਵਿੱਤ ਨਿਯੋਜਨ ਬਿੱਲ 2026 ‘ਤੇ ਸੰਸਦ ਵਿੱਚ ਬੋਲਦਿਆਂ , ਰਾਜ ਸਭਾ ਦੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਕਿ ਭਾਰਤ ਨੇ 2026-27 ਲਈ ਵੱਖ-ਵੱਖ ਮੰਤਰਾਲਿਆਂਨੂੰ ₹162 ਲੱਖ ਕਰੋੜ ਦੀ ਵਿਸ਼ਾਲ ਰਕਮ ਅਲਾਟ ਕੀਤੀ ਹੈ, ਅਸਲ ਚੁਣੌਤੀ ਇਨ੍ਹਾਂ ਫੰਡਾਂ ਦੀ […]
Continue Reading