ਕੈਨੇਡਾ ਵਿੱਚ ਲੁਧਿਆਣਾ ਦੇ ਬਜ਼ੁਰਗ ਜੋੜੇ ਦੀ ਮੌਤ
ਲੁਧਿਆਣਾ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਅਤੇ ਵਪਾਰਕ ਇਮਾਰਤ ਨੂੰ ਲੱਗੀ ਭਿਆਨਕ ਅੱਗ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਅਲੀਵਾਲ ਪਿੰਡ ਦੇ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਇਹ ਘਟਨਾ 132 ਐਵੇਨਿਊ ਅਤੇ 82 ਸਟਰੀਟ ਦੇ ਨੇੜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਮੇਜਰ ਸਿੰਘ ਭੰਡਾਲ (82) ਅਤੇ ਉਨ੍ਹਾਂ ਦੀ […]
Continue Reading