ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਬਾਲ ਵਿਆਹ ਰੋਕਣ ਲਈ 2076 ਬਾਲ ਵਿਆਹ ਰੋਕਥਾਮ ਅਧਿਕਾਰੀ ਨਾਮਜ਼ਦ: ਡਾ. ਬਲਜੀਤ ਕੌਰ ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਮਾਨ ਸਰਕਾਰ ਦੀ ਪ੍ਰਾਥਮਿਕਤਾ: ਡਾ. ਬਲਜੀਤ ਕੌਰ ਬਾਲ ਵਿਆਹ ਦੀ ਸੂਚਨਾ 1098 ‘ਤੇ ਦਿਓ; ਲੋਕਾਂ ਦੀ ਭਾਗੀਦਾਰੀ ਅਹਿਮ ਚੰਡੀਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ […]

Continue Reading

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ […]

Continue Reading