ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ ਮੈਰੀਟੋਰੀਅਸ ਸਕੂਲ ਲੁਧਿਆਣਾ ਵਿਖੇ ਹੋਇਆ
ਲੁਧਿਆਣਾ,11, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ) ; ਜ਼ਿਲ੍ਹਾ ਲੁਧਿਆਣਾ ਦੇ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲਗਭਗ 45 ਸਕੂਲਾਂ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਲੈਵਲ ਤੇ ਭਾਗ ਲਿਆ । ਇਸ ਵਿਗਿਆਨ ਕਾਂਗਰਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਦੀ ਵਿਦਿਆਰਥਣ ਅੰਮਿੑਤ ਕੌਰ ਅਤੇ ਹਰਨੂਰਦੀਪ […]
Continue Reading