ਨਸ਼ਿਆਂ ਦੀ ਹੋਮ ਡਿਲਿਵਰੀ, ਬੰਦੀ ਸਿੰਘਾਂ ਦੀ ਰਿਹਾਈ ਤੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ਲੈ ਕੇ ਸਰਨਾ ਦਾ ਵੱਡਾ ਐਲਾਨ: ਅਕਾਲੀ ਸਰਕਾਰ ਬਣਦਿਆਂ ਹੀ ਬਿਨਾਂ ਸ਼ਰਤ ਰਿਹਾਅ ਹੋਣਗੇ ਬੰਦੀ ਸਿੰਘ
ਨਵੀਂ ਦਿੱਲੀ, 17 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਸ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਉਸ ਦੇ ਰਾਜ […]
Continue Reading