H1B ਦੀ ਦੁਰਵਰਤੋਂ ਰੋਕਣ ਸਬੰਧੀ ਬਿੱਲ ਸੈਨੇਟ ’ਚ ਪੇਸ਼
ਵਾਸ਼ਿਗਟਨ 26 ਜੁਲਾਈ ,ਬੋਲੇ ਪੰਜਾਬ ਬਿਊਰੋ; ਅਮਰੀਕੀ ਸੈਨੇਟਰ ਨੇ ਸੈਨੇਟ ਵਿੱਚ ਬਿੱਲ ਪੇਸ਼ ਕੀਤਾ ਹੈ ਜਿਸ ਵਿੱਚ ਤਿੰਨ ਸਾਲਾਂ ਲਈ ਨਵੇਂ ਐੱਚ-1ਬੀ ਵੀਜ਼ਿਆਂ ’ਤੇ ਰੋਕ ਲਾਉਣ ਅਤੇ ਟਰੰਪ ਪ੍ਰਸ਼ਾਸਨ ਵੱਲੋਂ ਲਾਈ ਇੱਕ ਲੱਖ ਡਾਲਰ ਦੀ ਫੀਸ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਨੂੰ ਫੈਡਰਲ ਅਦਾਲਤ ਨੇ ਰੱਦ ਕਰ ਦਿੱਤਾ ਸੀ। ਮੋਂਟਾਨਾ ਸੂਬੇ ਤੋਂ […]
Continue Reading