ਬੇਅਦਬੀ ਵਿਰੋਧੀ ਕਾਨੂੰਨ: ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਿਫਾਰਸ਼ਾਂ ‘ਤੇ ਕਾਨੂੰਨੀ ਰਾਏ ਲੈ ਰਹੀ ਪੰਜਾਬ ਸਰਕਾਰ – ਭਗਵੰਤ ਮਾਨ
ਚੰਡੀਗੜ੍ਹ, 21 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਹੋਰ ਮਜ਼ਬੂਤ ਅਤੇ ਕਾਨੂੰਨੀ ਪੱਖੋਂ ਪੁਖ਼ਤਾ ਬਣਾਉਣ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਬਿਆਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਬਿੱਲ ਅਤੇ ਕਾਨੂੰਨ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਏ ਮਹੱਤਵਪੂਰਨ ਸੁਝਾਵਾਂ ਅਤੇ […]
Continue Reading