ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ
ਕਿਹਾ; ਉਤਰਾਖੰਡ ਸਰਕਾਰ ਨਿਰਪੱਖ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਦੇਵੇ ਇਨਸਾਫ਼ ਅੰਮ੍ਰਿਤਸਰ, 19 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ […]
Continue Reading