20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਬੋਹਾ ਖੇਤਰ ਵਿੱਚ ਪਿੰਡ ਪੱਧਰੀ ਰੈਲੀ
ਬੋਹਾ, 1 ਸਤੰਬਰ ,ਬੋਲੇ ਪੰਜਾਬ ਬਿਊਰੋ: ਆਲ ਇੰਡੀਆ ਕਿਸਾਨ ਮਹਾਂ ਸਭਾ ਦੇ 5ਵੇਂ ਕੇਂਦਰੀ ਇਜਲਾਸ ਦੇ ਮੌਕੇ 20 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਦੀਆਂ ਤਿਆਰੀਆਂ ਤਹਿਤ ਬੋਹਾ ਖੇਤਰ ਦੇ ਪਿੰਡ ਬਰੇ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਰੈਲੀ ਨੂੰ ਕਾਮਰੇਡ ਰਾਜਵਿੰਦਰ ਸਿੰਘ […]
Continue Reading