ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਮੋਹਰੀ ਭੂਮਿਕਾ ਨਿਭਾਏਗੀ: ਕਾਲਕਾ, ਕਾਹਲੋਂ
ਨਵੀਂ ਦਿੱਲੀ, 9 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਉਲੀਕੇ ਜਾਣ ਵਾਲੇ ਹਰ ਸੰਘਰਸ਼ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਧ-ਚੜ੍ਹ ਕੇ ਸਹਿਯੋਗ ਦੇਵੇਗੀ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਚੰਡੀਗੜ੍ਹ ਵਿਖੇ ਮੋਰਚੇ ਦੀ ਅਹਿਮ ਮੀਟਿੰਗ ਦੌਰਾਨ ਕਿਹਾ ਕਿ […]
Continue Reading