Faridkot ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫਰੀਦਕੋਟ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਫਰੀਦਕੋਟ ਜ਼ਿਲ੍ਹੇ ਦੇ ਛੇ ਸਕੂਲਾਂ ਨੂੰ ਮੰਗਲਵਾਰ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਨਿਸ਼ਾਨਾ ਬਣਾਏ ਗਏ ਸਾਰੇ ਅਦਾਰਿਆਂ ‘ਚ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਗਿਆ। ਚੈਕਿੰਗ ਦੌਰਾਨ ਕਿਸੇ ਵੀ ਸਕੂਲ ‘ਚੋਂ ਕੋਈ ਸ਼ੱਕੀ […]
Continue Reading