ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਖਾਟੂਸ਼ਾਮ, ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ
ਸ਼ਰਧਾਲੂ ਫਿਰ ਤੋਂ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਦੇ ਰਹੇ ਹਨ ਅਸੀਸਾਂ : ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਸਤੰਬਰ ,ਬੋਲੇ ਪੰਜਾਬ ਬਿਊਰੋ;-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ […]
Continue Reading