ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਭਰਵੀਂ ਮੀਟਿੰਗ
ਬੁਢਲਾਡਾ 28 ਜੁਲਾਈ,ਬੋਲੇ ਪੰਜਾਬ ਬਿਊਰੋ; ਦਿੱਲੀ ਵਿਖੇ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਬੁੱਢਲਾਡਾ ਵਿਖੇ ਇੱਕ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਸੂਬਾ ਇੰਚਾਰਜ ਹੈਪੀ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਇਹ ਹਾਲਾਤ ਬਣਦੇ ਜਾ ਰਹੇ ਨੇ ਕਿ […]
Continue Reading