ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ

ਨਵੀਂ ਦਿੱਲੀ 2 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਇਕਾਈ ਵੱਲੋਂ 4 ਅਕਤੂਬਰ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰੂ ਨਾਨਕ ਸਿੱਖ ਅਕੈਡਮੀ, ਸਪਰਿੰਗਫੀਲਡ ਰੋਡ, ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਦਾ ਮਕਸਦ ਮੌਜੂਦਾ ਪੰਥਕ ਹਾਲਾਤ, ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ਅਤੇ ਪੰਜਾਬ ਦੇ […]

Continue Reading