ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ
ਪ੍ਰਚੂਨ ਵਿਕਰੇਤਾਵਾਂ ਤੋਂ ਲੈ ਕੇ ਡਿਸਟ੍ਰੀਬਿਊਟਰਾਂ, ਸਟਾਕਿਸਟਾਂ ਅਤੇ ਫਾਰਮਾਸਿਊਟੀਕਲ ਕੰਪਨੀਆਂ ਤੱਕ ਤੈਅ ਕੀਤੀ ਜਾਵੇ ਜਵਾਬਦੇਹੀ ਨਵੀਂ ਦਿੱਲੀ 15 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਸਕਾਰ ਕਰਦਿਆਂ ਸਿਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੰਮ ਕਰ ਰਹੇ ਸਮੁੱਚੇ ਤੰਤਰ ਦੀ […]
Continue Reading