ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ
ਲੰਮੇ ਸਮੇਂ ਤੋਂ ਲਟਕਦੇ ਮਾਮਲੇ ’ਤੇ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲੇ ਦੀ ਆਖੀ ਗੱਲ ਪਟਿਆਲਾ/ਅੰਮ੍ਰਿਤਸਰ, 29 ਸਤੰਬਰ,ਬੋਲੇ ਪੰਜਾਬ ਬਿਊਰੋ ;ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ […]
Continue Reading