ਸਰਨਾ ਨੇ ਦਿੱਲੀ ਕਮੇਟੀ ਚੋਣਾਂ ਲਈ ਭਾਜਪਾ ਨੂੰ ਚੋਣ ਐਲਾਨ ਪੱਤਰ ਜਾਰੀ ਕਰਨ ਦੀ ਕੀਤੀ ਅਪੀਲ
ਭਾਜਪਾ ’ਤੇ ‘ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਟੇਟ’ ਦੇ ਸੰਭਾਵਿਤ ਉਮੀਦਵਾਰਾਂ ਦੇ ਹੱਕ ’ਚ ਚੋਣ ਸਭਾਵਾਂ ’ਚ ਸ਼ਮੂਲੀਅਤ ਦੇ ਉਠਾਏ ਦੋਸ਼ ਨਵੀਂ ਦਿੱਲੀ, 28 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਾਜਪਾ ਦੇ ਪ੍ਰਧਾਨ ਜੇ.ਪੀ. ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ […]
Continue Reading