ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰਕੇ ਬੰਦੀ ਸਿੰਘਾਂ ਮਾਮਲੇ ‘ਚ ਭਾਜਪਾ ਨੇ ਫੜਿਆ ਆਪ ਦਾ ਰਾਹ : ਸਰਨਾ

ਨਵੀਂ ਦਿੱਲੀ 10 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਐਸਆਰਬੀ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ ਹੈ । ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਜਿਹੜੀ ਭਾਜਪਾ ਸਰਕਾਰ ਸਿੱਖਾਂ ਨਾਲ ਨੇੜਤਾ ਬਣਾਉਣ ਦੀ ਕੋਸ਼ਿਸ਼ਾਂ ਕਰਣ ਦੇ ਦਾਹਵੇ ਕਰਦੀ […]

Continue Reading