ਜਲੰਧਰ ਵਿੱਚ ਭਾਰੀ ਮੀਂਹ ਨੇ ਮੌਸਮ ਬਦਲਿਆ,ਤਾਪਮਾਨ ਆਮ ਨਾਲੋਂ 2.3 ਡਿਗਰੀ ਘਟਿਆ

ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਅੱਜ ਭਾਰੀ ਮੀਂਹ ਪੈਣ ਨਾਲ ਮੌਸਮ ਵਿੱਚ ਬਦਲਾਅ ਆਇਆ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗ ਗਿਆ। ਪਹਾੜੀ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਕਾਰਨ ਪੰਜਾਬ ਭਰ ਵਿੱਚ ਤਾਪਮਾਨ ਡਿੱਗ ਗਿਆ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਘੱਟ ਗਿਆ ਹੈ, ਜੋ […]

Continue Reading