ਦਿੱਲੀ ਦੇ ਉੱਤਰੀ ਜ਼ਿਲ੍ਹੇ ‘ਚ ਆਇਆ ਭੂਚਾਲ
ਨਵੀਂ ਦਿਲੀ 2 ਅਗਸਤ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਦਿੱਲੀ ਦੇ ਉੱਤਰੀ ਜ਼ਿਲ੍ਹੇ ਵਿੱਚ ਹਲਕਾ ਭੂਚਾਲ ਮਹਿਸੂਸ ਕੀਤਾ ਗਿਆ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (NCS) ਦੇ ਅਨੁਸਾਰ, ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 2.9 ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 8 ਕਿਲੋਮੀਟਰ ਹੇਠਾਂ ਸੀ। ਇਸ ਸਮੇਂ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਮਾਹਿਰਾਂ ਦਾ […]
Continue Reading