ਮੁੱਖ ਮੰਤਰੀ ਮਾਨ ਦੇ ਓਐਸਡੀ ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਇੰਟਰਨੈੱਟ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦੇ ਹੋਏ ਕਾਨੂੰਨੀ ਨੋਟਿਸ ਭੇਜਿਆ ਹੈ। ਪੋਸਟ ਵਿੱਚ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ, ਝੂਠਾ ਅਤੇ ਅਪਮਾਨਜਨਕ ਦੱਸਦੇ ਹੋਏ, ਘੁੰਮਣ ਨੇ […]

Continue Reading