AAP MP ਨੇ GMADA ਨੂੰ ਦੱਸਿਆ ਭ੍ਰਿਸ਼ਟਾਚਾਰ ਦਾ ਅੱਡਾ, CM ਤੋਂ ਕਾਰਵਾਈ ਮੰਗੀ

ਮੋਹਾਲੀ 26 ਅਗਸਤ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ ਭ੍ਰਿਸ਼ਟਾਚਾਰ ਦਾ ਅੱਡਾ ਕਰਾਰ ਦਿੰਦਿਆਂ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਉਹ ਬੀਤੇ ਦਿਨੀਂ ਮੁਹਾਲੀ ਦੇ ਪਿੰਡ ਸੈਣੀ ਮਾਜਰਾ ਵਿੱਚ ਗਮਾਡਾ […]

Continue Reading