ਤਨਖਾਹਾਂ ਨਾ ਜਾਰੀ ਕਰਨ ਤੇ ਭੜਕੇ ਜੰਗਲਾਤ ਕਾਮੇ 7 ਅਪ੍ਰੈਲ ਨੂੰ ਮੌਹਾਲੀ ਚ, ਕਰਨਗੇ ਰੋਸ ਪ੍ਰਦਰਸ਼ਨ

ਪਟਿਆਲਾ 1ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਜੰਗਲਾਤ ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆ ਦੀ ਸੰਘਰਸ਼ੀਲ ਜੱਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਵਿਚ ਪਟਿਆਲਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਦੇ ਨਾ ਜਾਰੀ ਕਰਦਿਆਂ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜਰ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, […]

Continue Reading