ਵਾਰਡ ਨੰਬਰ 41 ਨਾਲ ਨਗਰ ਨਿਗਮ ਪ੍ਰਸ਼ਾਸਨ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਗੁਰਪ੍ਰੀਤ ਕੌਰ ਉੱਭਾ

ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ;ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਨਾਲ ਪ੍ਰਸ਼ਾਸਨ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਵਾਰਡ ਦੇ ਵਸਨੀਕ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ, ਪਰ ਵਾਰ-ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਨਗਰ ਨਿਗਮ ਵੱਲੋਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ […]

Continue Reading