DA ਬਾਰੇ ਪੰਜਾਬ ਸਰਕਾਰ ਨੇ ਅਦਾਲਤੀ ਹੁਕਮਾਂ ’ਤੇ ਮਾਮਲੇ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਮਨਜ਼ੂਰੀ ਕੀਤੀ ਲਾਜ਼ਮੀ
ਚੰਡੀਗੜ੍ਹ, 17 ਅਗਸਤ ,ਬੋਲੇ ਪੰਜਾਬ ਬਿਊਰੋ; DA ਬਾਰੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਅਦਾਲਤੀ ਫੈਸਲਿਆਂ ਦੇ ਆਧਾਰ ’ਤੇ ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਨੂੰ ਲਾਗੂ ਕਰਨ ਸਬੰਧੀ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।ਇਹ ਹਦਾਇਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 7291/2026, […]
Continue Reading