“ਨਾਨਕੁ ਦੁਨੀਆ ਕੈਸੀ ਹੋਈ”—ਮਾਇਆ, ਅਹੁਦੇ ਤੇ ਦਿਖਾਵੇ ਦੀ ਦੌੜ ’ਚ ਮਨੁੱਖ ਭੁੱਲਿਆ ਆਪਣਾ ਅਸਲ ਮੂਲ: ਭਾਈ ਜਰਨੈਲ ਸਿੰਘ ਕੋਹਾੜਕਾ

ਨਵੀਂ ਦਿੱਲੀ 21 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਨੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਬਚਨ “ਨਾਨਕੁ ਦੁਨੀਆ ਕੈਸੀ ਹੋਈ” ਦੇ ਹਵਾਲੇ ਨਾਲ ਕਿਹਾ ਕਿ ਮਨੁੱਖ ਨੇ ਦੁਨਿਆਵੀ ਤਰੱਕੀ ਤਾਂ ਬਹੁਤ ਕਰ ਲਈ ਹੈ, ਪਰ ਉਸ ਦੇ ਜੀਵਨ ਵਿੱਚੋਂ ਸਬਰ, ਸੰਤੋਖ, ਦਇਆ ਅਤੇ […]

Continue Reading