10 ਅਕਤੂਬਰ ਦੀ ਸੰਗਰੂਰ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਹੋਣਗੇ ਸ਼ਾਮਲ -ਆਹਲੂਵਾਲੀਆ
ਫਤਿਹਗੜ੍ਹ ਸਾਹਿਬ,7, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਦੀ ਪ੍ਰਧਾਨਗੀ ਹੇਠ ਹੋਈ ।ਜਿਸ ਵਿੱਚ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਜਨਰਲ ਸਕੱਤਰ ਨੇ ਨਿਭਾਈ। ਪ੍ਰੈਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਮੀਟਿੰਗ ਦੋਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸਕਲਾਂ ਬਾਰੇ […]
Continue Reading