ਵਿਜੀਲੈਂਸ ਬਿਊਰੋ ਵੱਲੋਂ ਮਹਿਲਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗੰਨਮੈਨ ਸਮੇਤ ਕਾਬੂ

ਧਰਮਕੋਟ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਵਿਜੀਲੈਂਸ ਬਿਊਰੋ ਨੇ ਦੇਰ ਰਾਤ ਇੱਕ ਵੱਡੀ ਕਾਰਵਾਈ ਵਿੱਚ ਕੋਟ ਈਸੇ ਖਾਂ ਦੀ ਮੁੱਖ ਅਫਸਰ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸਦੇ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕੋਟ ਈਸੇ ਖਾਂ ਦੀ ਪੁਲੀਸ ਨੇ ਕੁਝ ਦਿਨ ਪਹਿਲਾਂ ਖੋਸਾ ਰਣਧੀਰ ਦੇ ਇੱਕ […]

Continue Reading