ਸਿਵਲ ਹਸਪਤਾਲ ’ਚ ਹੰਗਾਮਾ: ਇਲਾਜ ਲਈ ਆਏ ਵਿਅਕਤੀ ਨੇ ਮਹਿਲਾ ਡਾਕਟਰ ਦੀ ਕੁੱਟਮਾਰ ਕੀਤੀ
ਖਰੜ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਖਰੜ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਸ਼ਨੀਵਾਰ ਸ਼ਾਮ ਕਰੀਬ 8:30 ਵਜੇ ਇਲਾਜ ਕਰਵਾਉਣ ਆਏ ਇੱਕ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਮਹਿਲਾ ਮੈਡੀਕਲ ਅਫ਼ਸਰ ’ਤੇ ਹਮਲਾ ਕਰ ਦਿੱਤਾ, ਉਸ ਦੀ ਕਮੀਜ਼ ਪਾੜ ਦਿੱਤੀ ਅਤੇ ਹਸਪਤਾਲ ਦੀ ਸਰਕਾਰੀ ਜਾਇਦਾਦ ਦੀ ਭੰਨਤੋੜ ਕੀਤੀ। ਹਸਪਤਾਲ ਵਿੱਚ ਲਗਭਗ ਇੱਕ ਘੰਟਾ ਚੱਲੇ ਇਸ ਹੰਗਾਮੇ ਅਤੇ ਭਾਰੀ […]
Continue Reading