ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ ,ਬੋੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. […]

Continue Reading