ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ; ਕਿਹਾ, ਪੰਜਾਬ ਦੀਆਂ ਧੀਆਂ ਆਪਣੇ ਦ੍ਰਿੜ੍ਹ ਇਰਾਦੇ ਨਾਲ ਐਸ.ਐਸ.ਬੀ. ਅਤੇ ਇਸ ਤੋਂ ਅੱਗੇ ਵੀ ਨਾਮਣਾ ਖੱਟਣਗੀਆਂ ਲੜਕੀਆਂ ਨੂੰ ਸਮਰੱਥ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉਭਰਿਆ; ਇਹ ਪ੍ਰਾਪਤੀ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਵਿੰਗ ਸ਼ੁਰੂ ਕਰਨ ਸਬੰਧੀ ਮਾਨ ਸਰਕਾਰ ਦੇ ਦੂਰਅੰਦੇਸ਼ੀ ਫੈਸਲੇ ਦਾ ਨਤੀਜਾ: ਅਮਨ […]

Continue Reading