ਮਾਈਨਿੰਗ ਪਾਲਿਸੀ, ਕੋਲਤਾਰ ਦੀ ਕਿੱਲਤ ਅਤੇ ਬਕਾਇਆ ਅਦਾਇਗੀਆਂ ਦਾ ਮੁੱਦਾ ਪੰਜਾਬ ਹੌਟ ਮਿਕਸ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਉੱਠਿਆ
ਸੜਕਾਂ ਦੇ ਨਿਰਮਾਣ ਕਾਰਜ ਪ੍ਰਭਾਵਿਤ ਹੋਣ ’ਤੇ ਜਤਾਈ ਚਿੰਤਾ, ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਹੌਟ ਮਿਕਸ ਐਸੋਸੀਏਸ਼ਨ ਦੀ ਇੱਕ ਮੀਟਿੰਗ ਵਿੱਚ ਸੂਬੇ ਵਿੱਚ ਠੋਸ ਮਾਈਨਿੰਗ ਪਾਲਿਸੀ ਦੀ ਘਾਟ, ਕੋਲਤਾਰ ਦੀ ਸਪਲਾਈ ਵਿੱਚ ਰੁਕਾਵਟ ਅਤੇ ਠੇਕੇਦਾਰਾਂ ਦੀਆਂ ਕਰੋੜਾਂ ਰੁਪਏ ਦੀਆਂ ਬਕਾਇਆ ਅਦਾਇਗੀਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। […]
Continue Reading