ਚੰਡੀਗੜ੍ਹ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦਾ ਫੈਸਲਾ ਇਤਿਹਾਸਕ: ਸੰਜੇ ਟੰਡਨ
ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮੁੜ ਵਸੇਬਾ ਯੋਜਨਾ ਦੇ ਲਾਭਪਾਤਰੀਆਂ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਇਸ ਨੂੰ […]
Continue Reading