ਈਟੀਟੀ ਅਤੇ ਓਸੀਟੀ ਕਾਡਰ ਤੋਂ ਮਾਸਟਰ ਕਾਡਰ ‘ਚ ਕੀਤੀਆਂ ਤਰੱਕੀਆਂ ਵਿੱਚ ਬੇਨਿਯਮੀਆਂ ਵਿਰੁੱਧ ਅਧਿਆਪਕ ਜਥੇਬੰਦੀਆਂ ਨੇ ਡੀ.ਐਸ.ਈ. (ਸੈ. ਸਿ.) ਦਫਤਰ ਨੂੰ ਘੇਰਿਆ

ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਆਰਡਰ ਤੁਰੰਤ ਰੱਦ ਕਰਨ ਦੀ ਮੰਗ ਮੋਹਾਲੀ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਈਟੀਟੀ ਅਤੇ ਓਸੀਟੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਕੀਤੀਆਂ ਤਰੱਕੀਆਂ ਵਿੱਚ ਹੋਈਆਂ ਬੇਨਿਯਮੀਆਂ ਅਤੇ ਇਸ ਪ੍ਰਕਿਰਿਆ ਦੌਰਾਨ ਅਪਣਾਈ ਗਈ ਪੱਖਪਾਤੀ ਪਹੁੰਚ ਕਾਰਣ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਹਜਾਰਾਂ ਅਧਿਆਪਕਾਂ ਨੂੰ ਨਿਰਾਸ਼ਾ ਦਾ […]

Continue Reading