ਪੇਂਡੂ ਲਾਇਬ੍ਰੇਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ‘ਪੁਸਤਕ ਮੈਚਿੰਗ ਗ੍ਰਾਂਟ ਸਕੀਮ’ ਅਧੀਨ ਮਿਲਣਗੀਆਂ ਮਿਆਰੀ ਪੁਸਤਕਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੁਸਤਕ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਪੁਸਤਕ ਮੈਚਿੰਗ ਗ੍ਰਾਂਟ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਸ ਸਕੀਮ ਤਹਿਤ ਜ਼ਿਲ੍ਹੇ […]

Continue Reading