ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ […]
Continue Reading