ਜ਼ੀਰਕਪੁਰ ਨੇਚਰ ਪਾਰਕ ‘ਚ ਮਿਲੀ ਸਿਰ ਰਹਿਤ ਲਾਸ਼
ਜੀਰਕਪੁਰ 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੀਰਵਾਰ ਸਵੇਰੇ ਮੋਹਾਲੀ ਦੇ ਜ਼ੀਰਕਪੁਰ ਦੇ ਪੀਰਮੁਛੱਲਾ ਨੇਚਰ ਪਾਰਕ ਵਿੱਚ ਇੱਕ ਸਿਰ ਰਹਿਤ ਲਾਸ਼ ਮਿਲੀ। ਜਦੋਂ ਲੋਕ ਪਾਰਕ ਵਿੱਚ ਸਵੇਰ ਦੀ ਸੈਰ ਲਈ ਗਏ ਤਾਂ ਉਨ੍ਹਾਂ ਨੇ ਲਾਸ਼ ਨੂੰ ਜ਼ਮੀਨ ‘ਤੇ ਪਿਆ ਦੇਖਿਆ। ਇਸ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ […]
Continue Reading